ਕਿਸਾਨ ਅੰਦੋਲਨ ਦਾ ਅਸਰ, ਪੰਜਾਬ ‘ਚ MSP ‘ਤੇ ਨਰਮੇ ਦੀ ਖਰੀਦ ‘ਚ ਤਿੰਨ ਗੁਣਾ ਵਾਧਾ
ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਵਿੱਚ ਨਰਮੇ ਦੀ ਖਰੀਦ ਵਿੱਚ ਕਾਫ਼ੀ ਤਬਦੀਲੀ ਆਈ ਹੈ। ਕੌਟਨ ਕਾਰਪੋਰੇਸ਼ਨ ਆਫ ਇੰਡੀਆ (CCI) ਅਨੁਸਾਰ, ਇਸ ਸੀਜ਼ਨ ਵਿੱਚ ਪੰਜਾਬ ਵਿੱਚ MSP ‘ਤੇ ਉਤਪਾਦ ਦੀ ਰਿਕਾਰਡ ਖਰੀਦ ਕੀਤੀ ਗਈ ਹੈ। CCI ਪੰਜਾਬ ਦਫ਼ਤਰ ਦੇ ਅੰਕੜਿਆਂ ਅਨੁਸਾਰ ਪਿਛਲੇ ਸੀਜ਼ਨ ਦੇ ਮੁਕਾਬਲੇ ਇਸ ਸੀਜ਼ਨ ਵਿੱਚ ਸਰਕਾਰੀ ਏਜੰਸੀ ਵੱਲੋਂ ਨਰਮੇ ਦੀ ਖਰੀਦ ਵਿੱਚ ਤਿੰਨ ਗੁਣਾ ਵਾਧਾ ਹੋਇਆ ਹੈ। CCI ਦੇ ਅਧਿਕਾਰੀਆਂ ਅਨੁਸਾਰ ਅਪ੍ਰੈਲ ਤੱਕ ਇਸ ਵਿੱਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਦੂਜੇ ਪਾਸੇ ਪ੍ਰਾਈਵੇਟ ਖਿਡਾਰੀਆਂ ਦੀ ਖਰੀਦ ਇਸ ਸਾਲ ਘੱਟ ਗਈ ਹੈ।
CCI ਦੇ ਅੰਕੜਿਆਂ ਅਨੁਸਾਰ...